ਸਮੱਗਰੀ 'ਤੇ ਜਾਓ

ਮਹਾਰਾਜਾ ਰਣਬੀਰ ਸਿੰਘ

ਵਿਕੀਪੀਡੀਆ, ਇੱਕ ਆਜ਼ਾਦ ਵਿਸ਼ਵਕੋਸ਼ ਤੋਂ
ਛਪਣਯੋਗ ਸੰਸਕਰਣ ਹੁਣ ਸਮਰਥਿਤ ਨਹੀਂ ਹੈ ਅਤੇ ਇਸ ਵਿੱਚ ਰੈਂਡਰਿੰਗ ਗਲਤੀਆਂ ਹੋ ਸਕਦੀਆਂ ਹਨ। ਕਿਰਪਾ ਕਰਕੇ ਆਪਣੇ ਬ੍ਰਾਊਜ਼ਰ ਬੁੱਕਮਾਰਕਸ ਨੂੰ ਅੱਪਡੇਟ ਕਰੋ ਅਤੇ ਕਿਰਪਾ ਕਰਕੇ ਇਸਦੀ ਬਜਾਏ ਡਿਫੌਲਟ ਬ੍ਰਾਊਜ਼ਰ ਪ੍ਰਿੰਟ ਫੰਕਸ਼ਨ ਦੀ ਵਰਤੋਂ ਕਰੋ।
ਜੰਮੂ ਅਤੇ ਕਸ਼ਮੀਰ ਦਾ ਮਹਾਰਾਜਾ ਰਣਬੀਰ ਸਿੰਘ

ਮਹਾਰਾਜਾ ਰਣਬੀਰ ਸਿੰਘ (ਅਗਸਤ 1830 - 12 ਸਤੰਬਰ 1885) ਜੰਮੂ ਅਤੇ ਕਸ਼ਮੀਰ ਦੇ ਮਹਾਰਾਜਾ ਅਤੇ ਜਮਵਾਲ ਰਾਜਪੂਤ ਮਿਸਲ ਦੇ ਸਰਦਾਰ ਮਹਾਰਾਜਾ ਗੁਲਾਬ ਸਿੰਘ ਦਾ ਪੁੱਤਰ ਸੀ।